ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Jun 2017
Mo Tu We Th Fr Sa Su
29 30 31 1 2 3 4
5 6 7 8 9 10 11
12 13 14 15 16 17 18
19 20 21 22 23 24 25
26 27 28 29 30 1 2
   

http://sameydiawaaz.com/SDA%20-%20New%20Menu%20Bar/SDA%20-%2011.JPG

http://sameydiawaaz.com/SDA%20-%20New%20Menu%20Bar/SDA%20-%2012.JPG

http://sameydiawaaz.com/SDA%20-%20New%20Menu%20Bar/SDA%20-%2013.JPG

Merken

   
   

 http://sameydiawaaz.com/SDA%20-%20New%20Menu%20Bar/SDA%20-%2002.JPG

http://sameydiawaaz.com/Books/Book%20-%20Nikiya%20Jindan%20Wadey%20Sakey/Nikiya%20Jindan%20Wadey%20Sakey%20-%20Front%20I.JPG

ਨਿੱਕੀਆਂ ਜਿੰਦਾਂ - ਵੱਡਾ ਸਾਕਾ

ਦਸਮ ਪਿਤਾ ਪ੍ਰਵਾਰ ਦਾ ਨਿਸ਼ਕਾਮ ਸੇਵਕ ਬਾਬਾ ਮੋਤੀ ਰਾਮ ਮਹਿਰਾ ਜੀ

ਭੰਗਾਣੀ ਦਾ ਯੁੱਧ

ਸਾਕਾ ਚਮਕੌਰ ਸਾਹਿਬ

http://sameydiawaaz.com/SDA%202013/Sikh%20History/Wadda%20Ghalughara%20(Great%20Holocaust).jpg

ਵੱਡਾ ਘੱਲੂਘਾਰਾ

http://sameydiawaaz.com/SDA%202013/Sikh%20History/Sham%20Singh%20Atari.jpg

ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ

http://sameydiawaaz.com/SDA%202013/Sikh%20History/Jassa-Singh-Ramgarhia.jpg

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ

http://sameydiawaaz.com/SDA%202013/Sikh%20History/SDA%20-%20Anjujit%20Sharma%20-%20Gadri%20Baba%20Kabul%20Singh%20Ji%20Uddapadd%20-%20Titel.jpg

ਗਦਰੀ ਬਾਬਾ ਕਾਬਲ ਸਿੰਘ ਉੜਾਪੜ

   

http://sameydiawaaz.com/SDA%20-%20New%20Menu%20Bar/SDA%20-%2003.JPG

ਜਨਰਲ ਭਾਈ ਲਾਭ ਸਿੰਘ ਜੀ ਪੰਜਵੜ੍ਹ

ਸ਼ਹੀਦ ਭਾਈ ਰਛਪਾਲ ਸਿੰਘ ਜੀ ਛੰਦਡ਼ਾ

ਸ਼ਹੀਦ ਭਾਈ ਸੁਖਦੇਵ ਸਿੰਘ ਜੀ ਬੱਬਰ

ਸ਼ਹੀਦ ਭਾਈ ਅਨੋਖ ਸਿੰਘ ਜੀ ਬੱਬਰ

ਸ਼ਹੀਦ ਭਾਈ ਅਵਤਾਰ ਸਿੰਘ ਜੀ ਬ੍ਰਹਮਾ

ਸ਼ਹੀਦ ਭਾਈ ਜੁਗਰਾਜ ਸਿੰਘ ਜੀ ਤੂਫ਼ਾਨ

http://sameydiawaaz.com/SDA%202013/Sikh%20Martyrs/Sirdar-Jaswant-Singh-Khalra.jpg

ਸ਼ਹੀਦ ਸ੍ਰ: ਜਸਵੰਤ ਸਿੰਘ ਜੀ ਖਾਲੜਾ

   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

http://sameydiawaaz.com/SDA%20-%20New%20Menu%20Bar/SDA%20-%2005.JPG

   

http://sameydiawaaz.com/SDA%20-%20New%20Menu%20Bar/SDA%20-%2015.JPG

http://sameydiawaaz.com/Vishesh%20Sapliment/Sikh%20Phulwari/Titel%20-%20IV.jpg

   

http://sameydiawaaz.com/SDA%20-%20New%20Menu%20Bar/SDA%20-%2007.JPG

http://sameydiawaaz.com/SDA%202013/Vishesh%20Sapliment%20-%20Gurpurb%20Special%20Sapliment%2028.11.07/Vishesh%20Sapliment%20-%20Gurpurb%20Special%20Sapliment%2028.11.07%20-%2001.jpg

   

http://sameydiawaaz.com/SDA%20-%20New%20Menu%20Bar/SDA%20-%2006.JPG

http://sameydiawaaz.com/Vishesh%20Sapliment/Gurdwara%20Panja%20Sahib%2014.04.2014/SDA%20-%20Vaisakhi%20Wishes%202014%20-%2013.04.2014%20%28Titel%29.jpg

   

http://sameydiawaaz.com/SDA%20-%20New%20Menu%20Bar/SDA%20-%2009.JPG

http://sameydiawaaz.com/Vishesh%20Sapliment/Pakistan%20Programe%201999/SDA%20-%20Pakistan%20Gurdwara%20Yatra%20-%20Part%202%20-%2029.08.2013.jpg

   

http://sameydiawaaz.com/SDA%20-%20New%20Menu%20Bar/SDA%20-%2008.JPG

http://sameydiawaaz.com/Photos/07.09.2013%20-%20Teeyan%20Shahr%20Cologne%20Diyan%202013/SDA%20-%20Teeyan%20Sahar%20Klon%20Diyan%20-%202013%20-%202.jpg

http://sameydiawaaz.com/Archive%20News/%5B2013%5D/09/SDA%20-%20Punjabi%20Sath%20Germany%20Kavi%20Drabar%20Bremen%20-%20Report%2019.09.2013%20-%2001.jpg

http://sameydiawaaz.com/Photos/14.09.2013%20-%20Kavi%20Darbar%20Bremen%202013/SDA%20-%20Kavi%20Darbar%20Bremen%202013%20-%201.jpg

   

ਹੋਰ ਪੜ੍ਹੋ  

http://sameydiawaaz.com/Kav%20Kiaari/SDA%20-%20Harjinder%20Singh%20Sandhu%20-%20Kavi%20Darbar%20Bremen%202013%20-%2020.09.2013%20-%2001.jpg


ਸਤਨਾਮ ਸਿੰਘ ਬੱਬਰ ਜਰਮਨੀ ਦੀ ਫੈਮਲੀ ਅਤੇ ਸਿੱਖ ਧਰਮ ਬਾਰੇ ਵਧੇਰੇ ਜਾਣਕਾਰੀ ਜਰਮਨ ਮੀਡੀਏ ਚ - 25.07.2013

http://sameydiawaaz.com/SDA%202013/KSTA%20-%20Serie%20-%20Religopn%20Gemeinschaften%20-%20Mit%20Origional%20Bilder.JPG


http://sameydiawaaz.com/Vishesh%20Sapliment/SDA%20-%20Na%20Merio%20Bachio%20Na%20-%2004.10.2013%20-%201.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/SDA%20-%20Pakistan%20Yatra%20-%20Kartarpur%20Sahib%20to%20Gurdwara%20Beri%20Sahib%20Sialkot%20-%2004.10.2013%20-%201%20-%20Titel.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/Khalistan%20Di%20Manzil%20Val.....%2030.08.2013/SDA%20-%20Khalistan%20Di%20Manzil%20Vall.....%20-%2030.08.2013.jpg

ਕ੍ਰਿਪਾ ਕਰਕੇ ਇਸ ਤਸਵੀਰ ਨੂੰ ਕਲਿੱਕ ਕਰੋ, ਅੰਦਰ ਇੱਕ ਕਹਾਣੀ ਹੈ ।

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005002866
ਅੱਜ
ਇਸ ਮਹੀਨੇ
1624
47085

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.144.16.135
   

ਮੁੱਖ ਪੰਨਾ

9 ਜੂਨ 2017

ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ

ਸਿੰਘ ਮਿੰਟੂ ਹੋਏ ਦਿੱਲੀ ਅਦਾਲਤ ਵਿਚ ਪੇਸ਼

http://sameydiawaaz.com/Archive%20News/%5B2017%5D/06/09.06.2017%20-%2001.jpg

ਨਵੀਂ ਦਿੱਲੀ, 9 ਜੂਨ 2017 (ਮਨਪ੍ਰੀਤ ਸਿੰਘ ਖਾਲਸਾ) :- ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅੱਜ ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਹੇਠ ਦਿੱਲੀ ਵਿਖੇ ਜੱਜ ਸਿਧਾਰਥ ਸ਼ਰਮਾ ਦੀ ਅਦਾਲਤ ਵਿੱਚ ਸਪੈਸ਼ਲ ਸੈਲ ਦੇ ਐਫ. ਆਈ. ਨੰ 66/16 ਧਾਰਾ 120 ਬੀ, 25 ਅਧੀਨ ਸਮੇਂ ਸਿਰ ਪੇਸ਼ ਕੀਤਾ ਗਿਆ । ਸਪੈਸਲ ਸੈਲ ਵਲੋ ਭਾਈ ਮਿੰਟੂ ਨੂੰ ਨਾਭਾ ਜੇਲ੍ਹ ਬ੍ਰੇਕ ਕੇਸ ਵਿੱਚ ਦਿੱਲੀ ਦੇ ਨਿਜਾਮੂਦੀਨ ਰੇਲਵੇ ਸਟੇਸ਼ਨ ਤੋ ਅਤੇ ਨਾਲ ਹੀ ਉਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਪੰਜ ਜਿੰਦਾ ਕਾਰਤੂਸ ਨਾਲ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਹੈ । ਅਜ ਚਲੇ ਮਾਮਲੇ ਵਿੱਚ ਜੱਜ ਸਾਹਿਬ ਦੂਜੇ ਕੇਸ ਵਿੱਚ ਮਸ਼ਰੂਫ ਹੋਣ ਕਰਕੇ ਕਿਸੇ ਕਿਸਮ ਦੀ ਕਾਰਵਾਈ ਨਹੀਂ ਹੋ ਸਕੀ ।

ਪੇਸ਼ੀ ਭੁਗਤਣ ਉਪ੍ਰੰਤ ਭਾਈ ਮਿੰਟੂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਥ ਵਿੱਚ ਚੱਲ ਰਹੀ ਮੌਜੂਦਾ ਦੂਸ਼ਣਬਾਜੀ ਬਹੁਤ ਦੀ ਮੰਦਭਾਗੀ ਹੈ । ਇਸ ਦੇ ਨਾਲ ਜਿੱਥੇ ਨੌਜਵਾਨਾਂ ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਸਾਡੇ ਵਿਰੋਧੀ ਬਹੁਤ ਹੀ ਖੂਸ਼ ਹੋ ਰਹੇ ਹਨ ਕਿ ਉਨ੍ਹਾਂ ਦੇ ਕੁੱਝ ਕੀਤੇ ਬਿਨਾਂ ਹੀ ਸਿੱਖ ਕੌਮ ਆਪਸ ਵਿੱਚ ਹੀ ਖਿੱਲਰ ਰਹੀ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਹਾਲਾਤਾਂ ਵਿੱਚੋ ਕੌਮ ਗੁਜ਼ਰ ਰਹੀ ਹੈ ਖਾਸ ਕਰਕੇ ਸਾਡੇ ਲੀਡਰਾਂ ਨੂੰ ਸਬਕ ਸਿੱਖਣ ਦੀ ਜ਼ਰੂਰਤ ਹੈ ਕਿ ਅਸੀਂ ਕਿਉ ਕੁਰਸੀਆਂ ਅਤੇ ਚੌਧਰਪਨ ਪਿੱਛੇ ਭੱਜ ਰਹੇ ਹਾਂ । ਸਾਡੇ ਵੀਰਾਂ ਨੇ ਕੌਮੀ ਆਜ਼ਾਦੀ ਲਈ ਰਣਤੱਤੇ ਵਿੱਚ ਅਪਣਾ ਲਹੂ ਡੋਲਿਆ ਹੈ । ਅਸੀ ਉਨ੍ਹਾਂ ਦਾ ਕੀ ਮੁੱਲ ਪਾ ਰਹੇ ਹਾਂ...? ਉਨ੍ਹਾਂ ਕੌਮੀ ਲੀਡਰਾਂ ਨੂੰ ਆਪਸੀ ਮਿਲਵਰਤਣ ਬਣਾ ਕੇ ਇੱਕ ਨਿਸ਼ਾਨ ਸਾਹਿਬ ਹੇਠ ਇਕੱਠਿਆਂ ਹੋ ਕੇ ਚੱਲਣ ਦੀ ਅਪੀਲ ਕੀਤੀ । ਅੰਤ ਵਿੱਚ ਉਨ੍ਹਾਂ ਸ਼ਿਵ ਸੈਨਿਕਾਂ ਵਲੋਂ ਪੰਜਾਬ ਪੁਲਿਸ ਦੇ ਪਹਿਰੇ ਹੇਠ ਸੰਤ ਜੀ ਦਾ ਪੁਤਲਾ ਸਾੜਨ ਦੀ ਸਖਤ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਇਨ੍ਹਾਂ ਨੂੰ ਰੋਕਣ ਦੀ ਥਾਂ, ਮਾਹੌਲ ਖਰਾਬ ਕਰਨ ਦਾ ਹੁਲਾਰਾ ਦੇ ਰਹੀ ਹੈ ਜੋ ਕਿ ਪੰਜਾਬ ਦੇ ਸ਼ਾਂਤ ਚੱਲ ਰਹੇ ਮਾਹੌਲ ਨੂੰ ਖਰਾਬ ਕਰਨ ਵਿੱਚ ਮਦਦਗਾਰ ਹੋ ਸਕਦਾ ਹੈ । ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਹੀ ਹੋਵੇਗੀ । ਭਾਈ ਮਿੰਟੂ ਦੇ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ ।


ਅਤਿਵਾਦ ਖ਼ਿਲਾਫ਼ ਹੋ ਸਕਦੀ ਹੈ ਭਾਰਤ ਦੀ ਅਹਿਮ ਭੂਮਿਕਾ : ਮੋਦੀ

http://sameydiawaaz.com/Archive%20News/%5B2017%5D/06/09.06.2017%20-%2002.jpg

ਅਸਤਾਨਾ, 8 ਜੂਨ :- ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ (ਐਸ. ਸੀ. ਓ.) ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਸਥਾਈ ਮੈਂਬਰਸ਼ਿਪ ਮਿਲਣ ਤੋਂ ਬਾਅਦ ਅਤਿਵਾਦ ਖ਼ਿਲਾਫ਼ ਲੜਾਈ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਵਿੱਚ ਭਾਰਤ ਦੀ ਭੂਮਿਕਾ ਕਾਫ਼ੀ ਅਹਿਮ ਹੋ ਸਕਦੀ ਹੈ । ਭਾਰਤ ਦੁਨੀਆ ਦੇ ਸਭ ਤੋਂ ਵੱਧ ਊਰਜਾ ਖ਼ਪਤਕਾਰ ਦੇਸ਼ਾਂ ਵਿੱਚ ਸ਼ੁਮਾਰ ਹੈ ਅਤੇ ਐਸਸੀਓ ਦੀ ਮੈਂਬਰਸ਼ਿਪ ਮਿਲਣ ਤੋਂ ਬਾਅਦ ਦੇਸ਼ ਨੂੰ ਮੱਧ ਏਸ਼ੀਆ ਵਿੱਚ ਪ੍ਰਮੁੱਖ ਗੈਸ ਅਤੇ ਤੇਲ ਖੋਜ ਪ੍ਰਾਜੈਕਟਾਂ ਤੱਕ ਪਹੁੰਚ ਮਿਲ ਸਕਦੀ ਹੈ । ਇਸ 6 ਮੁਲਕੀ ਸਮੂਹ ਦੇ ਬਹੁਤਿਆਂ ਮੈਂਬਰਾਂ ਕੋਲ ਤੇਲ ਅਤੇ ਕੁਦਰਤੀ ਗੈਸ ਦੇ ਵੱਡੇ ਭੰਡਾਰ ਹਨ । ਐਸ. ਸੀ. ਓ. ਸੰਮੇਲਨ ਉਸ ਵੇਲੇ ਹੋ ਰਿਹਾ ਹੈ, ਜਦੋਂ ਇਰਾਨ, ਬਰਤਾਨੀਆ ਤੇ ਅਫ਼ਗਾਨਿਸਤਾਨ ਸਮੇਤ ਕਈ ਦੇਸ਼ਾਂ ਵਿੱਚ ਭਿਆਨਕ ਦਹਿਸ਼ਤੀ ਹਮਲੇ ਹੋਏ ਹਨ ਤੇ ਇਸ ਸੰਮੇਲਨ ਵਿੱਚ ਅਤਿਵਾਦ ’ਤੇ ਸਖ਼ਤੀ ਨਾਲ ਕਾਬੂ ਪਾਉਣ ਦੇ ਤਰੀਕੇ ਦੇ ਚਰਚਾ ਹੋ ਸਕਦੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਮੇਲਨ ਨੂੰ ਭਲਕੇ ਸੰਬੋਧਨ ਕਰਨਗੇ । ਸ੍ਰੀ ਮੋਦੀ ਆਪਣੇ ਸੰਬੋਧਨ ਵਿੱਚ ਅਤਿਵਾਦ ਦੇ ਮੁੱਦੇ ਅਤੇ ਇਸ ਨਾਲ ਨਜਿੱਠਣ ਲਈ ਠੋਸ ਕਦਮ ਉਠਾਉਣ ਦੀ ਲੋੜ ’ਤੇ ਜ਼ੋਰ ਦੇ ਸਕਦੇ ਹਨ । ਦੱਸਣਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਨੂੰ ਰਸਮੀ ਤੌਰ ’ਤੇ ਐਸ. ਸੀ. ਓ. ਦੇ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ । ਭਾਰਤ ਦਾ ਮੰਨਣਾ ਹੈ ਕਿ ਐਸ. ਸੀ. ਓ. ਦੇ ਮੈਂਬਰ ਵਜੋਂ ਉਹ ਖੇਤਰ ਵਿੱਚ ਅਤਿਵਾਦ ਦੇ ਖ਼ਤਰੇ ਨੂੰ ਘੱਟ ਕਰਨ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ । ਸ੍ਰੀ ਮੋਦੀ ਨੇ ਕੱਲ੍ਹ ਆਪਣੇ ਬਿਆਨ ਵਿੱਚ ਕਿਹਾ ਸੀ, ‘‘ਮੈਂ ਐਸ. ਸੀ. ਓ. ਨਾਲ ਭਾਰਤ ਦੇ ਜੁੜਨ ਤੋਂ ਉਤਸੁਕ ਹਾਂ । ਇਸ ਨਾਲ ਸਾਨੂੰ ਆਰਥਿਕ ਖੇਤਰ, ਸੰਪਰਕ, ਅਤਿਵਾਦ ਵਿਰੋਧੀ ਸਹਿਯੋਗ ਤੇ ਕਈ ਹੋਰ ਖੇਤਰਾਂ ਵਿੱਚ ਸਹਿਯੋਗ ਮਿਲੇਗਾ । ਉਨ੍ਹਾਂ ਕਿਹਾ ਕਿ ਇਸ ਬੈਠਕ ਵਿੱਚ ਪ੍ਰਕਿਰਿਆ ਪੂਰੀ ਹੋਣ ’ਤੇ ਭਾਰਤ ਐਸ. ਸੀ. ਓ. ਦਾ ਸਥਾਈ ਮੈਂਬਰ ਬਣ ਜਾਵੇਗਾ ।’’


ਕਤਰ ਵਿੱਚ ਸਥਿਤੀ ’ਤੇ ਪੂਰੀ ਨਜ਼ਰ : ਸੁਸ਼ਮਾ

http://sameydiawaaz.com/Archive%20News/%5B2017%5D/06/09.06.2017%20-%2003.jpg

ਨਵੀਂ ਦਿੱਲੀ / ਦੁਬਈ, 8 ਜੂਨ :- ਪ੍ਰਮੁੱਖ ਅਰਬ ਦੇਸ਼ਾਂ ਵਲੋਂ ਕਤਰ ’ਤੇ ਅਤਿਵਾਦ ਦੇ ਸਮਰਥਨ ਦਾ ਦੋਸ਼ ਲਾਉਂਦੇ ਹੋਏ ਉਸ ਨਾਲੋਂ ਕੂਟਨੀਤਕ ਸਬੰਧ ਤੋੜਨ ਤੋਂ ਬਾਅਦ ਭਾਰਤ ਨੇ ਕਤਰ ਵਿੱਚ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ । ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਭਾਰਤ ਨੇ ਕਤਰ ਵਿੱਚ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ ।

ਸੁਸ਼ਮਾ ਸਵਰਾਜ ਨੇ ਕਤਰ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਤਨ ਲਿਆਉਣ ਦੀ ਮੰਗ ਵਾਲੇ ਇੱਕ ਟਵੀਟ ਦੇ ਸਬੰਧ ਵਿੱਚ ਜਵਾਬ ਦਿੰਦੇ ਹੋਏ ਕਿਹਾ, ‘‘ਅਸੀ ਕਤਰ ਵਿੱਚ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ ।’’ ਇੱਕ ਟਵਿੱਟਰ ਵਰਤੋਂਕਾਰ ਨੇ ਟਵੀਟ ਕੀਤਾ ਸੀ, ‘‘ਮੇਰਾ ਭਰਾ ਹੋਰ ਭਾਰਤੀਆਂ ਨਾਲ ਕਤਰ ਵਿੱਚ ਫਸਿਆ ਹੋਇਆ ਹੈ ਤੇ ਉਸ ਨੂੰ ਸਰਕਾਰ ਦੀ ਮਦਦ ਚਾਹੀਦੀ ਹੈ । ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇ ।’’ ਇਸ ’ਤੇ ਸ੍ਰੀਮਤੀ ਸਵਰਾਜ ਨੇ ਹਰ ਸੰਭਵ ਮਦਦ ਦਾ ਭਰੋੋਸਾ ਦਿੱਤਾ । ਇਸ ਦੌਰਾਨ ਉਥੇ ਭਾਰਤੀ ਸਫਾਰਤਖਾਨੇ ਨੇ ਵੀ ਕਤਰ ਵਿੱਚ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ ਤੇ ਆਪਣੇ ਹਵਾਈ ਦੌਰਿਆਂ ਵਿੱਚ ਲੋੜ ਮੁਤਾਬਕ ਤਬਦੀਲੀ ਕਰਨ ਨੂੰ ਆਖਿਆ ਹੈ । ਗ਼ੌਰਤਲਬ ਹੈ ਕਿ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ, ਬਹਿਰੀਨ ਤੇ ਮਿਸਰ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਕਤਰ ਨਾਲੋਂ ਕੂਟਨੀਤਕ ਤੇ ਹੋਰ ਸਬੰਧ ਤੋੜ ਰਹੇ ਹਨ । ਇਨ੍ਹਾਂ ਅਰਬ ਮੁਲਕਾਂ ਨੇ ਕਤਰ ’ਤੇ ਅਤਿਵਾਦ ਲਈ ਫੰਡਿਗ ਦਾ ਦੋਸ਼ ਲਾਇਆ ਹੈ । ਇਸ ਕਰਕੇ ਇਨ੍ਹਾਂ ਦੇਸ਼ਾਂ ਵਿਚਾਲੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਕਤਰ ਵਿੱਚ ਭਾਰਤੀਆਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ । ਤਾਜ਼ਾ ਅੰਕੜਿਆਂ ਮੁਤਾਬਕ ਕਤਰ ਵਿੱਚ 6.5 ਲੱਖ ਦੇ ਕਰੀਬ ਭਾਰਤੀ ਰਹਿ ਰਹੇ ਹਨ ਅਤੇ ਕੰਮਕਾਜ ਕਰ ਰਹੇ ਹਨ ।


ਭਾਰਤੀ ਫ਼ੌਜ ਵੱਖ - ਵੱਖ ਮੋਰਚਿਆਂ ’ਤੇ ਜੰਗ ਲਈ ਤਿਆਰ : ਜਨਰਲ ਰਾਵਤ

http://sameydiawaaz.com/Archive%20News/%5B2017%5D/06/09.06.2017%20-%2004.jpg

ਨਵੀਂ ਦਿੱਲੀ, 8 ਜੂਨ (ਏ. ਐਨ. ਆਈ.):- ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਭਾਰਤੀ ਫ਼ੌਜ ਦੇਸ਼ ਨੂੰ ਦਰਪੇਸ਼ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਖ਼ਤਰੇ ਦਾ ਮੂੰਹ - ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ । ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਭਾਰਤੀ ਫ਼ੌਜ ਢਾਈ ਮੋਰਚਿਆਂ (ਚੀਨ, ਪਾਕਿਸਤਾਨ ਤੇ ਅੰਦਰੂਨੀ ਦਹਿਸ਼ਤਗਰਦੀ) ਉਤੇ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ।’’

ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਵੱਖ - ਵੱਖ ਮੁਹਾਜ਼ਾਂ ਉਤੇ ਲੜਾਈ ਲੜਨ ਦੀ ਤਿਆਰੀ ਦੇ ਨਾਲ ਹੀ ਕਿਸੇ ਵੀ ਮਾੜੇ ਹਾਲਾਤ ਦਾ ਟਾਕਰਾ ਕਰਨ ਲਈ ਵੀ ਤਿਆਰ - ਬਰ - ਤਿਆਰ ਹੈ । ਜਨਰਲ ਰਾਵਤ ਨੇ ਖ਼ੁਲਾਸਾ ਕੀਤਾ ਕਿ ਫ਼ੌਜ ਵਲੋਂ ਖ਼ਾਸਕਰ ਪਹਾੜਾਂ ਵਿੱਚ ਲੜਾਈ ਲੜਨ ਦੀ ਮਾਹਿਰ ਇਕ ਨਵੀਂ ਹਮਲਾਵਰ ਕੋਰ ‘17 ਸਟਰਾਈਕ ਕੋਰ’ ਵੀ ਬਣਾਈ ਜਾ ਰਹੀ ਹੈ ।

Merken

Merken

Merken

Merken

Merken

Merken

   

ਹੋਰ ਲਿਖਤਾਂ ਪੜ੍ਹਣ ਲਈ ਹੇਠਾਂ ਕਲਿੱਕ ਕਰੋ

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

http://sameydiawaaz.com/SDA%20-%20New%20Menu%20Bar/SDA%20-%2027.jpg

   
© 2001 - 2012 Samey Di Awaaz